LOVE PUNJAB

LOVE PUNJAB Love Punjab instagram account: Love Punjab til Tom account: we do out door catering
bulk sweet orders

01/06/2026
01/06/2026

Yes, we are open now.

30/05/2026

ਸ਼੍ਰੋਮਣੀ ਅਕਾਲੀ ਦਲ ਦੇ ਸਾਰੇ ਉਮੀਦਵਾਰਾਂ ਅਤੇ ਪਾਰਟੀ ਦੇ ਸਮਰਥਨ ਨਾਲ ਵੱਡੀ ਗਿਣਤੀ ਵਿੱਚ ਆਜ਼ਾਦ ਉਮੀਦਵਾਰਾਂ ਨੂੰ ਨਗਰ ਕੌਂਸਲ, ਨਗਰ ਨਿਗਮ ਅਤੇ ਨਗਰ ਪੰਚਾਇਤ ਚੋਣਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਨ 'ਤੇ ਬਹੁਤ ਬਹੁਤ ਵਧਾਈਆਂ।

ਨਾਮਜ਼ਦਗੀ ਪੱਤਰ ਰੱਦ ਕਰਨ, ਪੁਲਿਸ ਅਤੇ ਰਾਜ ਚੋਣ ਕਮਿਸ਼ਨ ਦੀ ਦੁਰਵਰਤੋਂ, ਅਤੇ ਆਮ ਆਦਮੀ ਪਾਰਟੀ ਵੱਲੋਂ ਖੁੱਲ੍ਹੀ ਗੁੰਡਾਗਰਦੀ ਸਮੇਤ ਧੱਕੇਸ਼ਾਹੀ ਦੇ ਬਾਵਜੂਦ, ਪੰਜਾਬ ਦੇ ਲੋਕਾਂ ਨੇ ਸਪੱਸ਼ਟ ਤੌਰ 'ਤੇ ਦਿਖਾਇਆ ਹੈ ਕਿ ਉਨ੍ਹਾਂ ਦਾ ਵਿਸ਼ਵਾਸ ਕਿੱਥੇ ਹੈ। ਇਹ ਇੱਕ ਵੱਡਾ ਸੰਦੇਸ਼ ਹੈ।

ਆਜ਼ਾਦ ਅਤੇ ਨਿਰਪੱਖ ਵਿਧਾਨ ਸਭਾ ਚੋਣਾਂ ਵਿੱਚ ਪੰਜਾਬੀ 'ਆਪ' ਨੂੰ ਪੂਰੀ ਤਰ੍ਹਾਂ ਨਕਾਰ ਦੇਣਗੇ ਅਤੇ 'ਸ਼੍ਰੋਮਣੀ ਅਕਾਲੀ ਦਲ' ਦੀ ਜਿੱਤ ਹੋਵੇਗੀ।

ਮੈਂ ਉਨ੍ਹਾਂ ਸਾਰੇ ਸੂਝਵਾਨ ਵੋਟਰਾਂ ਦਾ ਧੰਨਵਾਦ ਕਰਦਾ ਹਾਂ ਜਿਨ੍ਹਾਂ ਨੇ ਸਾਡਾ ਸਮਰਥਨ ਕੀਤਾ ਅਤੇ ਉਨ੍ਹਾਂ ਨੂੰ ਭਰੋਸਾ ਦਿੰਦਾ ਹਾਂ ਕਿ ਸ਼੍ਰੋਮਣੀ ਅਕਾਲੀ ਦਲ ਉਨ੍ਹਾਂ ਦੀ ਭਲਾਈ ਅਤੇ ਵਿਕਾਸ ਲਈ ਅਣਥੱਕ ਮਿਹਨਤ ਕਰਦਾ ਰਹੇਗਾ।

Heartiest congratulations to all Shiromani Akali Dal candidates and the large number of independent candidates supported by the party for their splendid performance in the Municipal elections.

Despite widespread suppression — including rejection of nomination papers, misuse of the police and State Election Commission, and open goondaism by Aam Aadmi Party — the people of Punjab have clearly shown where their faith lies. This is a powerful message.

A free and fair Assembly election will witness AAP being rejected completely and the victory of Shiromani Akali Dal.

I thank all the voters who supported us and assure them that the Shiromani Akali Dal will continue to work tirelessly for their welfare and development.

30/05/2026

ਇਲੈਕਸ਼ਨਾਂ ਦੇ ਨਤੀਜਿਆਂ ਨੂੰ ਦੇਖ ਕੇ ਸ਼੍ਰੋਮਣੀ ਅਕਾਲੀ ਦਲ ਵਿੱਚ ਖੁਸ਼ੀ ਦੀ ਲਹਿਰ : ਮੀਕਾ ਢਿੱਲੋਂ

ਸ਼੍ਰੋਮਣੀ ਅਕਾਲੀ ਦਲ ਨੇ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਇੱਕ ਧਮਾਕੇਦਾਰ ਵਾਪਸੀ ਕੀਤੀ ਹੈ। ਤਾਜ਼ਾ ਨਤੀਜਿਆਂ ਤੋਂ ਇਹ ਗੱਲ ਸਪੱਸ਼ਟ ਹੋ ਗਈ ਹੈ ਕਿ 2027 ਵਿੱਚ ਅਕਾਲੀ ਦਲ ਵੱਡੀ ਲੀਡ ਨਾਲ ਸਰਕਾਰ ਬਣਾਵੇਗਾ।
ਇਹ ਪਹਿਲੀ ਵਾਰ ਹੋਇਆ ਹੈ ਕਿ ਸ਼ਹਿਰੀ ਵੋਟ ਦਾ ਵੱਡਾ ਹਿੱਸਾ ਅਕਾਲੀ ਦਲ ਦੀ ਝੋਲੀ ਵਿੱਚ ਪਿਆ ਹੈ। ਪੰਜਾਬ ਦੇ ਪਿੰਡਾਂ ਦੀ ਵੱਡੀ ਗਿਣਤੀ ਵਿੱਚ ਵੋਟ ਪਹਿਲਾਂ ਤੋਂ ਹੀ ਅਕਾਲੀ ਦਲ ਦਾ ਪੱਕਾ ਵੋਟ ਬੈਂਕ ਮੰਨੀ ਜਾਂਦੀ ਹੈ, ਕਿਉਂਕਿ ਸ਼੍ਰੋਮਣੀ ਅਕਾਲੀ ਦਲ ਹਮੇਸ਼ਾਂ ਕਿਸਾਨਾਂ ਅਤੇ ਮਜ਼ਦੂਰਾਂ ਦੇ ਹੱਕ ਵਿੱਚ ਖੜ੍ਹਾ ਰਿਹਾ ਹੈ।
ਮੀਕਾ ਢਿੱਲੋ ਨਾਲ ਫੋਨ ਰਾਹੀਂ ਹੋਈ ਗੱਲਬਾਤ ਦੌਰਾਨ ਸਰਦਾਰ ਸਿਕੰਦਰ ਸਿੰਘ ਮਲੂਕਾ, ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਅਤੇ ਤਜਿੰਦਰ ਸਿੰਘ ਮਿੱਡੂਖੇੜਾ ਵੱਲੋਂ ਸਮੂਹ ਨਿਊਜ਼ੀਲੈਂਡ ਅਕਾਲੀ ਦਲ ਦਾ ਧੰਨਵਾਦ ਅਤੇ ਮੁਬਾਰਕਬਾਦ ਦਿੱਤੀ ਗਈ। ਨਾਲ ਹੀ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਤਿਆਰੀਆਂ ਸ਼ੁਰੂ ਕਰਨ ਦੀ ਅਪੀਲ ਵੀ ਕੀਤੀ ਗਈ।

30/05/2026

Sat Sunday 11am to 4pm

26/05/2026

Dinner special

23/05/2026

Every sat and Sunday $10

10/05/2026

10/05/2026

Enjoy Mother’s Day special dinner offer

09/05/2026

Check out Love Punjab Manurewa Auckland’s video.

09/05/2026

04/05/2026

Yes we are
Open now

Every Friday from 5pmChicken drumsticks curry with rice $14.90 (Indian style)
01/05/2026

Every Friday from 5pm
Chicken drumsticks curry with rice $14.90 (Indian style)

27/04/2026

We are close for the day

26/04/2026

http://www.punjabiherald.co.nz/
ਮਾਲਵਾ ਕੱਲਬ ਮੱਲੇਗਾ ਪੰਜਾਬ ਦਾ ਚੋਣ ਅਖਾੜਾ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਤੀਨਿਧਾਂ ਦੀ ਨਿਊਜ਼ੀਲੈਂਡ ਫੇਰੀ ਦੌਰਾਨ ਪੰਜਾਬ ਦੀ ਸਿਆਸਤ ਗਰਮਾਈ
-ਸੀਨੀਅਰ ਉਪ ਪ੍ਰਧਾਨ ਸ. ਤੇਜਿੰਦਰ ਸਿੰਘ ਮਿੱਡੂਖੇੜਾ ਅਤੇ ਯੂਥ ਅਕਾਲੀ ਦਲ ਦੇ ਪ੍ਰਧਾਨ ਸ. ਸਰਬਜੀਤ ਸਿੰਘ ਝਿੰਜਰ ਨੇ ਦਿੱਤਾ ਦਮਦਾਰ ਭਾਸ਼ਣ
-ਨਿਊਜ਼ੀਲੈਂਡ ਤੋਂ 5 ਲੱਖ ਰੁਪਏ ਦੀ ਰਾਸ਼ੀ ਦਾ ਵੀ ਐਲਾਨ

Address

220 Great South Road, Manurewa
Auckland
2102

Opening Hours

Monday 5pm - 10pm
Tuesday 11am - 9:50pm
Wednesday 11am - 9:50pm
Thursday 11am - 10pm
Friday 11am - 10:50pm
Saturday 10am - 10:50pm
Sunday 10am - 10:50pm

Telephone

+6492666105

Alerts

Be the first to know and let us send you an email when LOVE PUNJAB posts news and promotions. Your email address will not be used for any other purpose, and you can unsubscribe at any time.

Share